punjab election commision

ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ ਚੋਂ 16.73 ਕਰੋੜ ਰੁਪਏ ਦੇ ਬੇਨਾਮੀ ਨਕਦੀ ਅਤੇ 17 ਲੱਖ ਲੀਟਰ ਸ਼ਰਾਬ ਕੀਤੀ ਗਈ ਜਬਤ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 28 ਜਨਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ… Read more